25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮੋਟਰਸਾਈਕਲ ਚੋਰੀ ਕਰਨ ਸੰਬੰਧੀ ਇੱਕ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 07-09-2025
ਫਗਵਾੜਾ, 6 ਸਤੰਬਰ (ਹਰਜੋਤ ਸਿੰਘ ਚਾਨਾ)-ਮੋਟਰਸਾਈਕਲ ਚੋਰੀ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਪਰਮਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਮੁੱਖਲੀਆਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਤੇ ਆਪਣਾ ਮੋਟਰਸਾਈਕਲ ਖੜ੍ਹਾ ਕਰਕੇ ਕੰਮ ਲਈ ਗਿਆ ਸੀ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ ਜਿਸ ਦੀ ਪੁਲਿਸ ਵਲੋਂ ਕੀਤੀ ਜਾਂਚ ਉਪਰੰਤ ਪੁਲਿਸ ਨੇ ਰਕੇਸ਼ ਕੁਮਾਰ ਪੁੱਤਰ ਦਾਰਾ ਵਾਸੀ ਬੁੱਲੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਐਸ.ਐਫ. 'ਚ 332 ਅਥਲੀਟ ਹੋਏ ਭਰਤੀ <br/> ਅਗਲੀ ਖ਼ਬਰ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਘਟਿਆ, ਪਰ ਅਜੇ ਵੀ 1 ਲੱਖ 72 ਹਜ਼ਾਰ ਕਿਊਸਿਕ ਪਾਣੀ ਦਾ ਵਹਾਅ ਜਾਰੀ <b...
Ad Position 24