10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਘਰ ਦੇ ਬਾਹਰ ਖੇਡ ਰਹੇ ਇਕ ਬੱਚੇ ਨੂੰ ਅਵਾਰਾ ਕੁੱਤੇ ਨੇ ਵੱਢਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਹਾਥੀਖ਼ਾਨਾ ਵਿਖੇ ਘਰ ਦੇ ਬਾਹਰ ਖੇਡ ਰਹੇ ਇਕ ਬੱਚੇ ਨੂੰ ਆਵਾਰਾ ਕੁੱਤੇ ਨੇ ਕੱਟ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਸ਼ੂ (9) ਪੁੱਤਰ ਸੁਧੀਰ ਕੁਮਾਰ ਵਾਸੀ ਮੁਹੱਲਾ ਹਾਥੀਖ਼ਾਨਾ ਜੋ ਕਿ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ ਤਾਂ ਗਲੀ ਵਿਚ ਇਕ ਆਵਾਰਾ ਕੁੱਤੇ ਨੇ ਉਸ ਦੇ ਮੂੰਹ 'ਤੇ ਕੱਟ ਲਿਆ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਬੱਚੇ ਨੂੰ ਹਲਕਾਅ ਤੋਂ ਬਚਾਅ ਦੇ ਟੀਕੇ ਲਗਾ ਕੇ ਉਸ ਦਾ ਇਲਾਜ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ <br/> ਅਗਲੀ ਖ਼ਬਰ ਮਨੁੱਖਤਾ ਦੀ ਸੇਵਾ ਸੁਸਾਇਟੀ ਨੇ ਹੜ੍ਹ ਮਾਰੇ ਖੇਤਰਾਂ ਵਿਚ ਮੱਛਰ ਮਾਰ ਦਵਾਈ ਦਾ ਕੀਤਾ ਛਿੜਕਾਅ <br/>
Ad Position 24