10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਹਿਲਾ ਤੋਂ ਵਾਲੀ ਝਪਟ ਕੇ ਲਿਜਾਣ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ)-ਇਕ ਮਹਿਲਾ ਪਾਸੋਂ ਦਾਤਰ ਦੀ ਨੋਕ 'ਤੇ ਸੋਨੇ ਦੀ ਵਾਲੀ ਝਪਟ ਕੇ ਲੈ ਜਾਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਸਿਟੀ ਪੁਲਿਸ ਨੇ ਧਾਰਾ 304 ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤ ਕਰਤਾ ਕਿਰਨ ਬਾਲਾ ਪਤਨੀ ਕਰਮ ਚੰਦ ਵਾਸੀ ਜਮਾਲਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਮੌਲੀ ਗੇਟ ਤੋਂ ਅੱਗੇ ਆਪਣੇ ਘਰ ਨੂੰ ਜਾ ਰਹੀਆਂ ਸੀ ਤਾਂ ਪਿੱਛੋਂ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਤੇ ਇੱਕ ਨੌਜਵਾਨ ਨੇ ਉਸ ਦੇ ਲੱਤ ਮਾਰੀ ਤੇ ਉਸ ਦੀ ਸੋਨੇ ਦੀ ਵਾਲੀ ਜ਼ਬਰਦਸਤੀ ਦਾਤਰ ਦੀ ਨੋਕ 'ਤੇ ਝਪਟ ਲਈ ਤੇ ਫ਼ਰਾਰ ਹੋ ਗਏ | ਜਿਸ ਸਬੰਧ 'ਚ ਪੁਲਿਸ ਨੇ ਹੈਪੀ ਪੁੱਤਰ ਜੀਤ ਰਾਮ ਵਾਸੀ ਜਮਾਲਪੁਰ ਤੇ ਇੱਕ ਅਣਪਛਾਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ 50 ਨਸ਼ੀਲੇ ਕੈਪਸੂਲਾਂ ਸਮੇਤ ਔਰਤ ਕਾਬੂ ਅਗਲੀ ਖ਼ਬਰ ਟਾਵਰ 'ਚੋਂ ਸਾਮਾਨ ਚੋਰੀ ਕਰਕੇ ਲਿਜਾਣ ਸੰਬੰਧੀ ਕੇਸ ਦਰਜ
Ad Position 24