07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਿਹਤ ਖ਼ਰਾਬ ਹੋਣ ਕਾਰਨ ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 25-09-2025
ਕਪੂਰਥਲਾ, 24 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਸਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਨੇ ਦੱਸਿਆ ਕਿ ਸੁਨੀਲ ਕੁਮਾਰ ਪੁੱਤਰ ਵਿਜੇ ਕੁਮਾਰ ਜੋ ਕਿ ਕੇਂਦਰੀ ਜੇਲ੍ਹ ਵਿਚ ਕਤਲ ਦੇ ਕੇਸ ਵਿਚ ਹਵਾਲਾਤੀ ਵਜੋਂ ਬੰਦ ਸੀ, ਜਿਸਦੀ ਸਿਹਤ ਖ਼ਰਾਬ ਹੋਣ 'ਤੇ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ, ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ | ਜਿਸਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਝੱਲ ਲੇਈ ਵਾਲਾ ਵਿਖੇ ਪੇਂਡੂ ਸੁਰੱਖਿਆ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਸੰਤ ਸੀਚੇਵਾਲ ਵਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਐਡਵੋਕੇਟ ਨਈਮ ਖ਼ਾਨ <br/>
Ad Position 24