08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਿੱਠੜਾ ਕਾਲਜ ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 25-09-2025
ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਪਹਿਲਾ, ਆਂਚਲਪ੍ਰੀਤ ਕੌਰ ਨੇ ਦੂਜਾ ਤੇ ਮੁਸਕਾਨ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਹੋਣਹਾਰ ਵਿਦਿਆਰਥਣਾਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਆਰਟਸ ਵਿਭਾਗ ਦੀ ਮੁਖੀ ਹਰਜਿੰਦਰ ਕੌਰ, ਗੁਰਪ੍ਰੀਤ ਸਿੰਘ ਤੇ ਅਮਰਦੀਪ ਸਿੰਘ ਨੇ ਵੀ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦਾ ਬੀ.ਸੀ.ਏ. ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਵਿਆਹੁਤਾ ਦੀ ਹੋਈ ਮੌਤ ਦੇ ਸੰਬੰਧ 'ਚ ਚਾਰ ਖ਼ਿਲਾਫ਼ ਕੇਸ ਦਰਜ
Ad Position 24