08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹਿੰਦੂ ਕੰਨਿਆ ਕਾਲਜ ਦਾ ਬੀ.ਸੀ.ਏ. ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 25-09-2025
ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦਾ ਬੀ.ਸੀ.ਏ. ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਰਮਨਦੀਪ ਕੌਰ ਨੇ 1875/2400, ਨਵਨੀਤ ਕੌਰ ਨੇ 1840/2400 ਤੇ ਪ੍ਰਵੀਨਦੀਪ ਕੌਰ ਨੇ 1824/2400 ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਡਿਸਟਿੰਕਸ਼ਨ ਪ੍ਰਾਪਤ ਕੀਤੀ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕ ਰਾਜ ਅਗਰਵਾਲ ਨੇ ਡਿਸਟਿੰਕਸ਼ਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਕਾਲਜ ਦੇ ਬੀ.ਸੀ.ਏ. ਛੇਵੇਂ ਸਮੈਸਟਰ ਦੇ ਵਧੀਆ ਨਤੀਜੇ ਲਈ ਵਿਦਿਆਰਥਣਾਂ, ਕਾਲਜ ਦੀਆਂ ਅਧਿਆਪਕਾ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਨਵਰਾਤਿਆ ਦੇ ਸੰਬੰਧ 'ਚ ਕਰਵਾਇਆ ਕੀਰਤਨ <br/> ਅਗਲੀ ਖ਼ਬਰ ਮਿੱਠੜਾ ਕਾਲਜ ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24