08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-09-2025
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ | ਜਿਸ 'ਚ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਸਨੇਹ ਵਿਖਾਉਂਦੇ ਹੋਏ ਪੰਜਾਬੀ ਭਾਸ਼ਾ 'ਚ ਸਲੋਗਨ ਲਿਖੇ, ਪੰਜਾਬੀ ਸਭਿਆਚਾਰ ਨੂੰ ਦਰਸਾਉਂਦੇ ਹੋਏ ਪੋਸਟਰ ਬਣਾਏ | ਕਿੰਡਰਗਾਰਡਨ ਦੇ ਵਿਦਿਆਰਥੀਆਂ ਨੇ ਪੰਜਾਬੀ ਵਰਨਮਾਲਾ ਲਿਖ ਕੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਯੋਗਦਾਨ ਦਿੱਤਾ | ਸਕੂਲ ਪਿ੍ੰਸੀਪਲ ਜ਼ੋਰਾਵਰ ਸਿੰਘ ਨੇ ਵਿਦਿਆਰਥੀਆਂ ਦੁਆਰਾ 'ਵਿਸ਼ਵ ਪੰਜਾਬੀ ਦਿਵਸ' ਤੇ ਆਯੋਜਿਤ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਫ਼ਰੀਦ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਨਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਪੀਐਨਬੀ ਮੈਟਲਾਈਫ ਨੇ ਕਪੂਰਥਲਾ 'ਚ ਨਵੀਂ ਸ਼ਾਖਾ ਖੋਲ੍ਹ ਕੇ ਆਪਣੀ ਮੌਜੂਦਗੀ ਮਜ਼ਬੂਤ ਕੀਤੀ <br/>
Ad Position 24