ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਵਿਖੇ ਸਮਾਗਮ <br/>
ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰੇਮ ਪ੍ਰਕਾਸ਼ ਸਾਹਿਬ ਕਪੂਰਥਲਾ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਭਾਈ ਪਿ੍ਤਪਾਲ ਸਿੰਘ ਬਰਗਾੜੀ ਵਾਲਿਆਂ ਦਾ ਜਥਾ ਕਵੀਸ਼ਰੀ ਪੇਸ਼ ਕਰਦਾ ਹੋਇਆ | ਸੱਜੇ ਸਮਾਗਮ ਵਿਚ ਸ਼ਾਮਿਲ ਸੰਗਤਾਂ | ਤਸਵੀਰ. ਤਿਲਕਰਾਜ
<br/>
26-09-2025