05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜਲੰਧਰ ਬਾਈਪਾਸ ਵਿਖੇ ਹਾਈ ਵੋਲਟੇਜ ਬਿਜਲੀ ਦੀ ਤਾਰ ਟੁੱਟੀ, ਕਈ ਇਲਾਕਿਆਂ ਦੀ ਬਿਜਲੀ ਪ੍ਰਭਾਵਿਤ <br/>

Ad Position 21
No active advertisement
ਅਜੀਤ ਡੈਸਕ 26-09-2025
ਕਪੂਰਥਲਾ, 25 ਸਤੰਬਰ (ਸਡਾਨਾ)-ਦੇਰ ਰਾਤ ਕਰੀਬ 9 ਵਜੇ ਜਲੰਧਰ ਬਾਈਪਾਸ ਮਨਸੂਰਵਾਲ ਵਿਖੇ ਸੜਕ ਉੱਪਰੋਂ ਲੰਘਦੀ ਇਕ ਹਾਈ ਵੋਲਟੇਜ ਬਿਜਲੀ ਦੀ ਤਾਰ ਅਚਾਨਕ ਟੁੱਟ ਕੇ ਸੜਕ 'ਤੇ ਡਿਗ ਪਈ | ਜਿਸ ਕਾਰਨ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਹੋ ਗਈ | ਤਾਰ ਡਿਗਣ ਦੀ ਸੂਚਨਾ ਮਿਲਦਿਆਂ ਹੀ ਪਾਵਰਕਾਮ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਵਲੋਂ ਆਵਾਜਾਈ ਨੂੰ ਰੋਕਿਆ ਗਿਆ | ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲਿਸ ਦੇ ਸਹਿਯੋਗ ਨਾਲ ਕਪੂਰਥਲਾ ਜਲੰਧਰ ਰੋਡ ਦੀ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਅਤੇ ਪਾਵਰਕਾਮ ਦੇ ਕਰਮਚਾਰੀ ਬਿਜਲੀ ਸਪਲਾਈ ਮੁੜ ਬਹਾਲ ਕਰਨ ਲਈ ਯਤਨ ਕਰ ਰਹੇ ਸਨ |

Ad Position 22
No active advertisement
ਪਿਛਲੀ ਖ਼ਬਰ ਖਾਦ ਅਤੇ ਕੀਟਨਾਸ਼ਕ ਡੀਲਰ ਐਸੋਸੀਏਸ਼ਨ ਵਲੋਂ ਐੱਸ. ਡੀ. ਐੱਮ. ਅਤੇ ਖੇਤੀਬਾੜੀ ਅਫ਼ਸਰਾਂ ਨੂੰ ਸੌਂਪਿਆ ਗਿਆ ਮੰਗ-ਪੱਤਰ <... ਅਗਲੀ ਖ਼ਬਰ ਹਾਈ ਕੋਰਟ ਨੇ ਕਪੂਰਥਲਾ ਦੇ ਐੱਸ. ਐੱਸ. ਪੀ 'ਤੇ ਕੱਸਿਆ ਸ਼ਿਕੰਜਾ
Ad Position 24