06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੈਂਬਰਿਜ ਸਕੂਲ ਦੀ ਚੇਅਰਪਰਸਨ ਜਸਬੀਰ ਬਾਸੀ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ 11 ਲੱਖ ਰੁਪਏ ਰਾਸ਼ੀ ਦਿੱਤੀ

Ad Position 21
No active advertisement
ਹੜ੍ਹ ਪੀੜਤਾ ਨੂੰ ਰਾਸ਼ੀ ਭੇਟ ਕਰਨ ਮੌਕੇ ਟੀਮ |
ਚੇਅਰਪਰਸਨ ਜਸਬੀਰ ਬਾਸੀ |
26-09-2025
ਫਗਵਾੜਾ, 25 ਸਤੰਬਰ (ਚਾਨਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਚੇਅਰਪਰਸਨ ਜਸਬੀਰ ਬਾਸੀ ਨੇ ਧੋਨੇਵਾਲ ਪਿੰਡ ਅਜਨਾਲਾ ਅੰਮਿ੍ਤਸਰ ਦੇ ਹੜ੍ਹ ਪੀੜਤ 10 ਪਰਿਵਾਰਾਂ ਨੂੰ 11 ਲੱਖ ਰੁਪਇਆ ਦੀ ਸਹਾਇਤਾ ਭੇਂਟ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਪਿ੍ੰ. ਜ਼ੋਰਾਵਰ ਸਿੰਘ ਨੇ ਦੱਸਿਆ ਕਿ ਸਕੂਲ ਚੇਅਰਪਰਸਨ ਜਸਬੀਰ ਬਾਸੀ ਤੇ ਉਨ੍ਹਾਂ ਦੀ ਟੀਮ ਦੁਆਰਾ ਕੀਤੇ ਨੇਕ ਕਾਰਜ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸਦਾ ਮੁੱਖ ਉਦੇਸ਼ ਪ੍ਰਭਾਵਿਤ ਪਰਿਵਾਰਾਂ ਨੂੰ ਪਹੁੰਚਾਉਣਾ ਤੇ ਜੀਵਨ ਲਈ ਸਹਿਯੋਗ ਪ੍ਰਦਾਨ ਕਰਦਾ ਹੈ | ਇਸ ਦਾਨ ਨਾਲ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਦਾ ਇੱਕ ਯਤਨ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤ ਖੇਤਰ 'ਚ ਹੋਏ ਭਾਰੀ ਨੁਕਸਾਨ ਤੇ ਸੰਕਟ ਨੂੰ ਦੇਖਦੇ ਹੋਏ ਉਨ੍ਹਾਂ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਹਰਮਨਪ੍ਰੀਤ ਕੌਰ ਆਸਟ੍ਰੇਲੀਆ ਵਲੋਂ ਡਾਇਲਸਿਸ ਸੈਂਟਰ ਭੁਲੱਥ ਨੂੰ 20 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਜੀ
ਅਗਲੀ ਖ਼ਬਰ ਰਾਮਗੜ੍ਹੀਆ ਕਾਲਜ ਵਿਖੇ ਉੱਚ ਸਿੱਖਿਆ ਦੀ ਮਹੱਤਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ

Ad Position 24