14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਰੰਜਿਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ

Ad Position 21
No active advertisement
27-09-2025
ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੱਸ ਸਟੈਂਡ 'ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁੱਝ ਨੌਜਵਾਨਾਂ ਵਲੋਂ ਇਕ ਵਿਅਕਤੀ 'ਤੇ ਹਮਲਾ ਕਰਕੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਵਿਵੇਕ ਪ੍ਰਭਾਕਰ ਪੁੱਤਰ ਕਪਿਲ ਦੇਵ ਵਾਸੀ ਮਲਕਾਣਾ ਮੁਹੱਲਾ ਨੇ ਦੱਸਿਆ ਕਿ ਉਸਨੂੰ ਕਿਸੇ ਨੇ ਫ਼ੋਨ ਕਰਕੇ ਬੱਸ ਸਟੈਂਡ 'ਤੇ ਸੱਦਿਆ ਤੇ ਜਦੋਂ ਉਹ ਬੱਸ ਸਟੈਂਡ ਪਹੁੰਚਿਆਂ ਤਾਂ ਰੰਜਿਸ਼ਨ ਕੁੱਝ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ | ਜਿਸ ਕਾਰਨ ਉਹ ਜ਼ਖਮੀ ਹੋ ਗਿਆ | ਜਿਸਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਡਾਇਰੈਕਟਰ ਸਿੱਖਿਆ ਵਿਭਾਗ ਨਾਲ ਮੀਟਿੰਗ ਅਗਲੀ ਖ਼ਬਰ ਫ਼ੈਕਟਰੀ ਵਿਚ ਅੱਗ ਲੱਗਣ ਕਾਰਨ ਲਾਪਤਾ ਹੋਏ ਮੁਲਾਜ਼ਮ ਦੇ ਪਰਿਵਾਰਕ ਮੈਂਬਰਾਂ ਵਲੋਂ ਫ਼ੈਕਟਰੀ ਮੂਹਰੇ ਧਰਨਾ <br/>
Ad Position 24