14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨਸ਼ਾ ਕਰਦਾ ਹੋਇਆ ਇੱਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-09-2025
ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਪੁਰਾਣਾ ਪਟਵਾਰਖਾਨਾ ਬੰਗਾ ਰੋਡ ਵਿਖੇ ਹੈਰੋਇਨ ਦਾ ਸੇਵਨ ਕਰ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁੰਨਾ ਰਾਮ ਉਰਫ਼ ਰਾਵਣ ਉਰਫ਼ ਮੁੰਨਾ ਕੁਮਾਰ ਪੁੱਤਰ ਛੋਟੂ ਕੁਮਾਰ ਵਾਸੀ ਜਗਤ ਰਾਮ ਸੂੰਢ ਕਾਲੋਨੀ ਹੁਸ਼ਿਆਰਪੁਰ ਰੋਡ ਨੂੰ ਕਾਬੂ ਕਰਕੇ ਨਸ਼ੇ ਦਾ ਸਾਮਾਨ ਬਰਾਮਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬਦਲੀਆਂ ਅਤੇ ਪੇਅ ਸਕੇਲ ਸੰਬੰਧੀ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੇ ਆਰ.ਸੀ.ਐਫ. ਦੇ ਜਨਰਲ ਮੈਨੇਜਰ ਦਾ ਵਾਧੂ ਚਾਰਜ ਸੰਭਾਲਿਆ <br/>
Ad Position 24