14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਫੂਡ ਸੇਫ਼ਟੀ ਟੀਮ ਨੇ ਵੱਖ-ਵੱਖ ਦੁਕਾਨਾਂ ਦੀ ਕੀਤੀ ਜਾਂਚ ਅਤੇ ਸੈਂਪਲ ਭਰੇ <br/>

Ad Position 21
No active advertisement
ਫੂਡ ਸੇਫਟੀ ਟੀਮ ਦੇ ਮੈਂਬਰ ਮਠਿਆਈ ਦੀ ਦੁਕਾਨ 'ਤੇ ਜਾਂਚ ਕਰਦੇ ਹੋਏ | ਤਸਵੀਰ : ਤਿਲਕਰਾਜ <br/> 27-09-2025
ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟੇ੍ਰਸ਼ਨ ਪੰਜਾਬ ਦਿਲਰਾਜ ਸਿੰਘ ਆਈ.ਏ.ਐੱਸ. ਤੇ ਡਿਪਟੀ ਕਮਿਸ਼ਨਰ ਅਮਿੱਤ ਪੰਚਾਲ ਦੇ ਆਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਮਹਿਕ ਸੈਣੀ ਅਤੇ ਅਭੀਨਵ ਖੋਸਲਾ ਦੀ ਅਗਵਾਈ ਵਾਲੀ ਫੂਡ ਸੇਫ਼ਟੀ ਟੀਮ ਨੇ ਅੱਜ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਐੱਫ.ਐੱਸ.ਐੱਸ.ਆਈ. ਲਾਇਸੈਂਸ ਲਈ ਅਰਜ਼ੀ ਦੇਣ ਅਤੇ ਸਾਫ਼ ਸਫ਼ਾਈ ਨੂੰ ਬਣਾਈ ਰੱਖਣ ਦੀ ਹਦਾਇਤ ਕੀਤੀ | ਇਸ ਤੋਂ ਇਲਾਵਾ ਟੀਮ ਨੇ 4 ਇਨਫੋਰਸਮੈਂਟ ਸੈਂਪਲ ਤੇ ਮਿਡ-ਡੇ-ਮੀਲ ਦੇ 8 ਸੈਂਪਲ ਲਏ, ਜਿਨ੍ਹਾਂ ਨੂੰ ਵਿਸ਼ਲੇਸ਼ਣ ਲਈ ਲੈਬ ਵਿਚ ਭੇਜਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡਿਪਸ ਕਾਲਜ ਵਿਚ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਦੀ ਆਮਦ 'ਤੇ ਓਰੀਐਨਟੇਸ਼ਨ ਪ੍ਰੋਗਰਾਮ <br/> ਅਗਲੀ ਖ਼ਬਰ ਦੂਜੇ ਜ਼ਿਲਿ੍ਹਆਂ ਤੋਂ ਸੁਲਤਾਨਪੁਰ ਲੋਧੀ ਮੰਡੀ 'ਚ ਆ ਰਹੇ ਵੱਧ ਨਮੀ ਵਾਲੇ ਝੋਨੇ ਤੇ ਰੋਕ ਲਗਾਏ ਪ੍ਰਸ਼ਾਸਨ-ਸਰਪੰਚ ਮੇਜਰ ਸ...
Ad Position 24