14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕੌਂਸਲਰ ਜਸਦੇਵ ਸਿੰਘ ਪਿ੍ੰਸ ਬਣੇ ਫਗਵਾੜਾ ਹਲਕਾ ਐੱਸ.ਸੀ. ਵਿੰਗ ਕੋਆਰਡੀਨੇਟਰ <br/>

Ad Position 21
No active advertisement
ਅਜੀਤ ਡੈਸਕ 27-09-2025
ਫਗਵਾੜਾ, 26 ਸੰਤਬਰ (ਅਸ਼ੋਕ ਕੁਮਾਰ ਵਾਲੀਆ)-ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਵਾਰਡ ਨੰਬਰ 42 ਦੇ ਕੌਂਸਲਰ ਜਸਦੇਵ ਸਿੰਘ ਪਿ੍ੰਸ ਦੀਆਂ ਪਾਰਟੀ ਨੂੰ ਮਜ਼ਬੂਤ ਬਣਾਉਣ ਪ੍ਰਤੀ ਕੀਤੀਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹ•ਾਂ ਨੂੰ ਫਗਵਾੜਾ ਹਲਕਾ ਐੱਸ.ਸੀ. ਵਿੰਗ ਕੋਆਰਡੀਨੇਟਰ ਲਗਾਉਣ ਤੇ ਉਨ੍ਹ•ਾਂ ਦੇ ਵੋਟਰਾਂ ਸਪੋਟਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਜਸਦੇਵ ਸਿੰਘ ਪਿ੍ੰਸ ਨੇ ਜਿੱਥੇ ਇਸ ਜ਼ਿਮੇਵਾਰੀ ਨੂੰ ਮਿਲਣ 'ਤੇ ਕÏਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਪ੍ਰਧਾਨ ਅਮਨ ਅਰੋੜਾ, ਮੈਂਬਰ ਪਾਰਲੀਮੈਂਟ ਡਾ ਰਾਜ ਕੁਮਾਰ ਚੱਬੇਵਾਲ, ਹਲਕਾ ਇੰਚਾਰਜ ਫਗਵਾੜਾ ਹਰਨੂਰ ਸਿੰਘ ਹਰਜੀ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦਾ ਧੰਨਵਾਦ ਕੀਤਾ ਉੱਥੇ ਹੀ ਪਾਰਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ |

Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ 'ਚ ਵਿਦਿਆਰਥੀਆਂ ਨੇ ਹੜ੍ਹਾਂ ਸਬੰਧੀ ਨੁੱਕੜ ਨਾਟਕ ਕੀਤਾ ਪੇਸ਼ ਅਗਲੀ ਖ਼ਬਰ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ
Ad Position 24