25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਦੁਸਹਿਰਾ ਮਨਾਉਣ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-09-2025
ਢਿਲਵਾਂ, 27 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਰਜਿ: ਢਿਲਵਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਢਿਲਵਾਂ ਵਿਚ ਦੁਸਹਿਰਾ ਕਰਵਾਉਣ ਸਬੰਧੀ ਇੱਕ ਮੀਟਿੰਗ ਪ੍ਰਧਾਨ ਰਮੇਸ਼ ਕੁਮਾਰ ਬੱਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਮੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਦੁਸਹਿਰਾ ਦਾ ਤਿਉਹਾਰ 2 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੀ ਗਰਾਊਾਡ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ | ਇਸ ਮੌਕੇ ਕੁਲਦੀਪ ਪਾਠਕ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ, ਐਡਵੋਕੇਟ ਕਰਨ ਬੱਗਾ, ਸੰਜੀਵ ਸ਼ਰਮਾ ਸਾਬਕਾ ਐੱਮ ਸੀ ਅਤੇ ਹੋਰ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉੱਘੇ ਗਾਇਕ ਖ਼ਾਨ ਸਾਬ੍ਹ ਦੀ ਮਾਤਾ ਸਲਮਾ ਪ੍ਰਵੀਨ ਨੂੰ ਭੰਡਾਲ ਦੋਨਾ ਵਿਚ ਕੀਤਾ ਗਿਆ ਸਪੁਰਦ-ਏ-ਖਾਕ <br/> ਅਗਲੀ ਖ਼ਬਰ ਹਾਂਡਾ ਰਿਹਾਇਸ਼ੀ ਸੁਸਾਇਟੀ ਦੇ ਬਿਲਡਰਾਂ ਵਿਰੁੱਧ ਕਾਰਵਾਈ ਦੀ ਮੰਗ <br/>
Ad Position 24