25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 28-09-2025
ਕਾਲਾ ਸੰਘਿਆਂ, 27 ਸਤੰਬਰ (ਸੰਘਾ) - ਸਥਾਨਕ ਗੁਰਦੁਆਰਾ ਸੰਤ ਬਾਬਾ ਕਾਹਨ ਦਾਸ ਜੀ ਵਿਖੇ ਬਲੱਗਣ ਪਰਿਵਾਰ ਵੱਲੋਂ ਗੁਰੂ ਘਰ ਦੇ ਕੰਪਲੈਕਸ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਅਪ੍ਰੇਸ਼ਨ ਕੈਂਪ 28 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ ਜਿਸ ਦੌਰਾਨ ਦਿ੍ਸ਼ਟੀ ਆਈ ਕੇਅਰ ਐਂਡ ਰੈਟੀਨਾ ਸੈਂਟਰ ਲਾਂਬੜਾ ਦੇ ਡਾਕਟਰਾਂ ਦੀ ਟੀਮ ਡਾਕਟਰ ਨਲਿਨੀ ਸਕਸੈਨਾ ਦੀ ਅਗਵਾਈ ਵਿਚ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਮੁਫ਼ਤ ਲੈਂਜ ਪਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਫਗਵਾੜਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਥੈਲਾ ਬੈਂਕ ਦੀ ਸ਼ੁਰੂਆਤ <br/> ਅਗਲੀ ਖ਼ਬਰ ਮੈਡੀਕਲ ਜਾਂਚ ਉਪਰੰਤ ਜੇਲ੍ਹ ਵਾਪਸ ਆਏ ਹਵਾਲਾਤੀ ਪਾਸੋਂ 100 ਗੋਲੀਆਂ ਬਰਾਮਦ
Ad Position 24