25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਢਾਡੀ ਗੁਰਦੇਵ ਸਿੰਘ ਲੱਖਪੁਰ ਦਾ ਦਿਹਾਂਤ, ਅੰਤਿਮ ਸੰਸਕਾਰ 'ਚ ਵੱਖ-ਵੱਖ ਆਗੂਆਂ ਨੇ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 28-09-2025
ਫਗਵਾੜਾ, 27 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਗੁਰਦਿਆਲ ਸਿੰਘ ਲੱਖਪੁਰ ਦੇ ਪਿਤਾ ਢਾਡੀ ਗੁਰਦੇਵ ਸਿੰਘ ਸਾਬਕਾ ਸਰਪੰਚ ਲੱਖਪੁਰ ਦਾ ਅਚਾਨਕ ਬਿਮਾਰ ਹੋ ਜਾਣ ਕਾਰਨ ਦਿਹਾਤ ਹੋ ਗਿਆ ਉਨ੍ਹਾਂ ਦਾ ਅੰਤਿਮ ਸੰਸਕਾਰ ਫਗਵਾੜਾ ਦੇ ਭੂਆ ਧਮਰੀ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ | ਢਾਡੀ ਗੁਰਦੇਵ ਸਿੰਘ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਢਾਡੀ ਗੁਰਦਿਆਲ ਸਿੰਘ ਲੱਖਪੁਰ ਵਲੋਂ ਦਿਖਾਈ ਗਈ | ਇਸ ਮੌਕੇ ਤੇ ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲੇ, ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤੀ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਅਤੇ ਢਾਡੀ ਗੁਰਦਿਆਲ ਸਿੰਘ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ 16 ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ <br/> ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਵਲੋਂ ਅਧਿਆਪਕਾਂ ਦਾ ਸਨਮਾਨ <br/>
Ad Position 24