06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਮਨਾਇਆ ਜਾਵੇ- ਗੁਰਾਇਆ <br/>

Ad Position 21
No active advertisement
ਅਜੀਤ ਡੈਸਕ 19-10-2025
ਨਡਾਲਾ, 18 ਅਕਤੂਬਰ (ਰਘਬਿੰਦਰ ਸਿੰਘ)-ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਰੌਸ਼ਨੀਆਂ ਦਾ ਤਿਉਹਾਰ ਹੈ ਤੇ ਇਸ ਤਿਉਹਾਰ ਵਿਚ ਲੋਕ ਬੜੀ ਸ਼ਰਧਾ ਭਾਵਨਾ ਰੱਖਦੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਪੈਦਾ ਹੋਣ ਨਾਲ ਵਾਤਾਵਰਨ ਗੰਧਲਾ ਹੁੰਦਾ ਹੈ ਜਿਸ ਕਰਕੇ ਸਾਨੂੰ ਇਹ ਤਿਉਹਾਰ ਪ੍ਰਦੂਸ਼ਣ ਰਹਿਤ ਮਨਾ ਕੇ, ਖ਼ੁਸ਼ੀਆਂ ਦਾ ਦੀਵਾ ਜਗਾ ਕੇ ਇਸ ਤਿਉਹਾਰ ਨੂੰ ਖ਼ੁਸ਼ੀ ਖ਼ੁਸ਼ੀ ਮਨਾਉਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਹਰੀ ਦੀਵਾਲੀ ਮਨਾਉਣ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਸਾਹਿਤਕ ਪਿੜ ਨਡਾਲਾ ਨੇ ਮਰਹੂਮ ਗਾਇਕ ਜਵੰਦਾ ਤੇ ਬਾਕਰਪੁਰੀ ਨੂੰ ਕੀਤਾ ਯਾਦ <br/>
Ad Position 24
No active advertisement