06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹੈਰੋਇਨ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਹਰਦੇਵ ਸਿੰਘ ਨੇ ਪਿੰਡ ਬਿਸ਼ਨਪੁਰ ਅਰਾਈਆਂ ਨੇੜੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਲੋਂ ਸੁੱਟੇ ਲਿਫਾਫੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਸੈਦੋ ਭੁਲਾਣਾ ਤੇ ਜਸਪਾਲ ਸਿੰਘ ਉਰਫ ਸੁੱਖਾ ਵਾਸੀ ਪਿੰਡ ਮੀਰਾਂ ਸੁਲਤਾਨਪੁਰ ਲੋਧੀ ਵਿਰੁੱਧ ਕੇਸ ਦਰਜ ਕਰਕੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਕਾਬੂ
Ad Position 24
No active advertisement