06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਿੱਠੜਾ ਕਾਲਜ ਦੀ ਨਿੰਮੀ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਤੀਜਾ ਸਥਾਨ ਲਿਆ <br/>

Ad Position 21
No active advertisement
ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਬੀ.ਏ. ਭਾਗ-2 ਦੀ ਵਿਦਿਆਰਥਣ ਨਿੰਮੀ ਨੇ ਭਾਸ਼ਾ ਵਿਭਾਗ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਵਿਚ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥਣ ਨਿੰਮੀ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਭਾਸ਼ਾ ਵਿਭਾਗ ਪੰਜਾਬ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਵਿਦਿਆਰਥਣ ਨੂੰ ਤਿਆਰੀ ਕਰਵਾਉਣ ਵਿਚ ਕਾਲਜ ਦੀ ਪੰਜਾਬੀ ਵਿਭਾਗ ਦੀ ਇੰਚਾਰਜ ਹਰਜਿੰਦਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਖਲਵਾੜਾ ਵਿਖੇ ਦੀਵਾਲੀ ਸੰਬੰਧੀ ਰੰਗੋਲੀ ਬਣਾਈ <br/> ਅਗਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ
Ad Position 24
No active advertisement