05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਨਿਊ ਸਨਫ਼ਲਾਵਰ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 19-10-2025
ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)-ਨਿਊ ਸਨਫ਼ਲਾਵਰ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਕਾਰਡ ਤੇ ਦੀਵੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਤੇ ਜੇਤੂਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਨੂੰ ਸਜਾਇਆ ਤੇ ਰੰਗੋਲੀ ਵੀ ਬਣਾਈ | ਪਿ੍ੰ. ਰੋਬਿਨ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ 'ਤੇ ਚਾਨਣਾ ਪਾਇਆ ਤੇ ਦੀਵਾਲੀ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਚੇਅਰਪਰਸਨ ਜਸਵਿੰਦਰ ਕੌਰ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ | ਇਸ ਮੌਕੇ ਡਾ. ਰਾਧਿਕਾ ਵਿੱਜ (ਡੀ ਡੈਂਟਲ ਹੱਬ), ਹਰਕਿਰਪਾਲ ਸਿੰਘ ਬਾਜਵਾ ਤੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ 69ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਖੇਡ ਮੁਕਾਬਲੇ 2025-26 'ਚ ਬਿ੍ਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/... ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਡਿਸਪੈਂਸਰੀ ਦਾ ਸਟਾਫ਼ ਮੌਜਾਂ ਮਾਣਨ 'ਚ ਵਿਅਸਤ <br/>
Ad Position 24
No active advertisement