ਬਾਬਾ ਕਰਤਾਰ ਸਿੰਘ ਤੇ ਬਾਬਾ ਤਰਲੋਚਨ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ <br/>
ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਤਰਲੋਚਨ ਸਿੰਘ ਦੀ ਸਾਲਾਨਾ ਬਰਸੀ ਸਮਾਗਮ ਮੌਕੇ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਜਥਾ ਕੀਰਤਨ ਕਰਦਾ ਹੋਇਆ | (ਸੱਜੇ) ਸਮਾਗਮ ਦੌਰਾਨ ਸਤਨਾਮ ਸਿੰਘ ਲਾਲੂ ਘੁੰਮਣ ਦਾ ਪੰਥਕ ਢਾਡੀ ਜਥਾ ਵਾਰ ਪੇਸ਼ ਕਰਦਾ ਹੋਇਆ | ਤਸਵੀਰਾਂ: ਲਾਡੀ ਸਟੂਡੀਓ
<br/>
19-10-2025