23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬਾਵਾ ਲਾਲਵਾਨੀ ਪਬਲਿਕ ਸਕੂਲ ਵਿਚ ਕਰਵਾਇਆ ਹਿੰਦੀ ਕਵਿਤਾ ਵਾਚਣ ਮੁਕਾਬਲਾ <br/>

Ad Position 21
No active advertisement
ਅਜੀਤ ਡੈਸਕ 20-10-2025
ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦੇ ਨਰਸਰੀ ਤੇ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਦਾ ਹਿੰਦੀ ਕਵਿਤਾ ਵਾਚਣ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਵਿਚ ਤਨੀਰਾ ਕੌਰ, ਮਹਿਰੀਨ ਕੌਰ ਤੇ ਆਈਜ਼ਾ ਕੱਲਣ ਨੇ ਪਹਿਲਾ, ਲਾਵਣਿਆ, ਪਿ੍ਯਾਂਸ਼ੀ, ਅਸਲੇਸ਼ਾ ਬੱਬਰ ਨੇ ਦੂਜਾ, ਯਾਸ਼ਿਕਾ, ਮਨਸੀਰਤ ਕੌਰ ਬੱਧਾਨ ਤੇ ਨਾਈਰਾ ਨੇ ਤੀਜਾ ਸਥਾਨ ਲਿਆ | ਸਕੂਲ ਦੀ ਪਿ੍ੰਸੀਪਲ ਏਕਤਾ ਧਵਨ ਨੇ ਇਸ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਕਲਾ, ਭਾਸ਼ਾ ਪ੍ਰਤੀ ਰੁਚੀ ਤੇ ਸਵੈ ਅਭਿਆਸ ਨੂੰ ਨੂੰ ਉਤਸ਼ਾਹਿਤ ਕੀਤਾ ਹੈ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਹਿੰਦੀ ਕਵਿਤਾ ਵੀ ਪੇਸ਼ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜਲੰਧਰ ਇੰਟਰਪ੍ਰਾਈਜ਼ਸ ਵਲੋਂ ਸ਼ੁਰੂ ਕੀਤੀ ਦੀਵਾਲੀ ਸੇਲ ਨੂੰ ਗਾਹਕਾਂ ਵਲੋਂ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਜਾਗੋ ਮੁਹਿੰਮ ਤਹਿਤ ਗਰੀਨ ਦੀਵਾਲੀ ਮਨਾਉਣ ਲਈ ਵਰਕਸ਼ਾਪ ਲਾਈ <br/>
Ad Position 24