ਢਿਲਵਾਂ, 19 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਬਾਲੀਵੁੱਡ ਅਦਾਕਾਰ ਗੁਰਦੀਪ ਸੰਧੂ ਤੇ ਪ੍ਰਸਿੱਧ ਗੀਤਕਾਰ ਸੰਜੀਵ ਘੁੰਮਾਣ ਨੇ ਦੀਵਾਲੀ ਦੇ ਤਿਉਹਾਰ 'ਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਮੌਕੇ ਕਿਸੇ ਵੀ ਤਰ੍ਹਾਂ ਦੇ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਜਾਵੇ ਤਾਂ ਜੋ ਵਾਤਾਵਰਣ ਦਾ ਆਪਸੀ ਸੰਤੁਲਨ ਬਣਿਆ ਰਹੇ |