22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-11-2025
ਫਗਵਾੜਾ, 1 ਨਵੰਬਰ (ਚਾਨਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਸੰਬੰਧ 'ਚ ਸਦਰ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਧਾਰਾ 406, 420 ਆਈ.ਪੀ.ਸੀ ਤੇ 13 ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕੁਲਵਿੰਦਰ ਰਾਮ ਪੁੱਤਰ ਪਿਆਰਾ ਲਾਲ ਵਾਸੀ ਪਿੰਡ ਚੈੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀ ਨੇ ਗਰੀਸ ਭੇਜਣ ਦੇ ਨਾਮ 'ਤੇ 4 ਲੱਖ ਰੁਪਏ ਦੀ ਠੱਗੀ ਮਾਰ ਲਈ | ਜਿਸ ਸਬੰਧ 'ਚ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਰਾਏਟਿੰਡਾ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਪਰਾਲੀ ਨਾ ਸਾੜਨ:-ਸੀਮਾ ਰਾਣੀ ਅਗਲੀ ਖ਼ਬਰ ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਭਲਕੇ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਸਰਕਲ ਪੱਧਰ 'ਤੇ ਰੋਸ ਰੈਲੀਆਂ ਕਰੇਗੀ-ਇੰਜ. ਬਾਜਵਾ...
Ad Position 24