23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਹਿੰਦੂ ਸ਼ਿਵ ਸੈਨਾ ਦੇ ਆਗੂ ਭਾਰਦਵਾਜ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 02-11-2025
ਫਗਵਾੜਾ, 1 ਨਵੰਬਰ (ਚਾਨਾ)- ਹਿੰਦੂ ਸ਼ਿਵ ਸੈਨਾ ਦੇ ਆਗੂ ਦੀਪਕ ਭਾਰਦਵਾਜ ਦਾ ਅੱਜ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ | ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ | ਉਹ ਸ਼ਹਿਰ ਦੇ ਕਾਫ਼ੀ ਸਰਗਰਮ ਆਗੂ ਸਨ ਤੇ ਉਨ੍ਹਾਂ ਦੀ ਮੌਤ 'ਤੇ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੁਪਰਵਾਈਜ਼ਰ ਭੁਪਿੰਦਰ ਕੌਰ ਦੀ ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿੱਲ ਆਟੋਮੋਬਾਈਲਜ਼ ਵਲੋਂ ਸੁਲਤਾਨਪੁਰ ਲੋਧੀ ਵਿਖੇ ਮਹਿੰਦਰਾ ਟਰੈਕਟਰਾਂ ਦੀ ਪ੍ਰਦਰਸ਼ਨੀ ਸ਼...
Ad Position 24