23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪੰਜਾਬ ਦਿਵਸ ਮਨਾਇਆ ਗਿਆ

Ad Position 21
No active advertisement
ਅਜੀਤ ਡੈਸਕ 02-11-2025
ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ.ਜਸਬੀਰ ਕੌਰ ਦੀ ਯੋਗ ਅਗਵਾਈ ਹੇਠ ਕਾਲਜ 'ਚ ਪੰਜਾਬ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਵਲੋਂ ਇੱਕ ਸਪੈਸ਼ਲ ਲੈਕਚਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਪੰਜਾਬ ਦੇ ਪੁਨਰਗਠਨ ਦੇ ਇਤਿਹਾਸ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਪ੍ਰੋ. ਸੁਖਪਾਲ ਸਿੰਘ ਕੋਆਰਡੀਨੇਟਰ ਲੜਕੀਆਂ ਵਿੰਗ, ਪ੍ਰੋ. ਰਾਜਦੀਪ ਕੌਰ ਜੋਸਨ ਮੁਖੀ ਪੰਜਾਬੀ ਅਤੇ ਆਰਟਸ ਵਿਭਾਗ, ਪ੍ਰੋ. ਰਾਜਪ੍ਰੀਤ ਕੌਰ ਮੁਖੀ ਕੰਪਿਊਟਰ ਅਤੇ ਆਈ.ਟੀ. ਵਿਭਾਗ, ਡਾ. ਮਨੀ ਛਾਬੜਾ ਮੁਖੀ ਕਾਮਰਸ ਵਿਭਾਗ, ਪ੍ਰੋ. ਜੁਗਰਾਜ ਸਿੰਘ, ਪ੍ਰੋ.ਗੁਰਪ੍ਰੀਤ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਹਰਦੀਸ਼ ਕੌਰ ਪ੍ਰੋ. ਨਿਵਿਆ, ਪ੍ਰੋ. ਰਮਨ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਹਰਜਾਪ ਸਿੰਘ, ਪ੍ਰੋ. ਰਮਨਦੀਪ ਕੌਰ, ਪ੍ਰੋ.ਸੁਖਵਿੰਦਰ ਸਿੰਘ ਅਤੇ ਪ੍ਰੋ.ਪ੍ਰਵੀਨ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਤਣਾਅ ਦਾ ਸਮੇਂ ਸਿਰ ਇਲਾਜ ਨਾਲ ਹੋ ਸਕਦੈ ਬਚਾਅ-ਡਾ. ਸੰਜੀਵ ਭਗਤ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਰੋਕਥਾਮ ਲਈ ਚਲਾਨ ਕੱਟੇ
Ad Position 24