27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-11-2025
ਫਗਵਾੜਾ, 2 ਨਵੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਰਾਵਲਪਿੰਡੀ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਉਕਤ ਵਿਅਕਤੀ ਜੋ ਨਸ਼ਾ ਕਰਨ ਦੇ ਆਦਿ ਹਨ ਤੇ ਅੱਜ ਵੀ ਪਿੰਡ ਰਾਮਗੜ੍ਹ ਨੂੰ ਜਾਂਦੇ ਮੋੜ ਕੋਲ ਬੇਆਬਾਦ ਕਮਰੇ 'ਚ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜਸਪ੍ਰੀਤ ਸਿੰਘ ਬੰਗਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਠੁਆਣਾ, ਪਵਨ ਕੁਮਾਰ ਪੁੱਤਰ ਬਿੰਦਰਪਾਲ ਵਾਸੀ ਢੱਡੋਲੀ ਤੇ ਪਰਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮੁੱਖਲੀਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਸੰਬੰਧੀ ਇਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕੈਂਟਰ ਡਰਾਈਵਰ ਨੂੰ ਅਗਵਾ ਕਰਕੇ ਲਿਜਾਣ ਤੇ ਸਾਮਾਨ ਚੋਰੀ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ
Ad Position 24