11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵੀ.ਐਸ.ਐਸ. ਇਮੀਗੇ੍ਰਸ਼ਨ ਸੁਲਤਾਨਪੁਰ ਲੋਧੀ ਵਲੋਂ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ 'ਤੇ ਵਿਸ਼ੇਸ਼ ਛੋਟ

Ad Position 21
No active advertisement
ਅਜੀਤ ਡੈਸਕ 04-11-2025
ਸੁਲਤਾਨਪੁਰ ਲੋਧੀ, 3 ਨਵੰਬਰ (ਥਿੰਦ)-ਯੂ.ਕੇ. ਵਿਚ ਸਟੱਡੀ ਕਰਨ ਦੇ ਚਾਹਵਾਨ ਵਿਦਿਆਰਥੀ ਹੁਣ ਬਿਨਾਂ ਆਇਲਟਸ ਅਤੇ ਇੰਟਰਵਿਊ ਦੇ ਜਨਵਰੀ ਇਨਟੇਕ ਲਈ ਆਪਣਾ ਸਟੱਡੀ ਅਤੇ ਸਪਾਊਜ ਵੀਜ਼ਾ ਆਸਾਨੀ ਨਾਲ ਲਗਵਾ ਸਕਦੇ ਹਨ | ਯੂ.ਕੇ. ਇਮੀਗ੍ਰੇਸ਼ਨ ਵੱਲੋਂ ਆਪਣੇ ਵੀਜ਼ਾ ਨਿਯਮਾਂ ਵਿਚ ਕੀਤੇ ਬਦਲਾਅ ਕਾਰਨ ਹੁਣ ਵਿਦਿਆਰਥੀਆਂ ਨੂੰ ਆਇਲਟਸ ਕਰਨ ਦੀ ਲੋੜ ਨਹੀਂ | ਇਸ ਸਬੰਧੀ ਪੰਜਾਬ ਦੀ ਪ੍ਰਸਿੱਧ ਵੀਜ਼ਾ ਕੰਪਨੀ ਵੀ.ਐਸ.ਐਸ. ਇਮੀਗੇ੍ਰਸ਼ਨ ਦੇ ਐਮ ਡੀ ਸੁਪ੍ਰੀਤ ਸਿੰਘ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਵਿਦਿਆਰਥੀ ਦੀ ਪੜ੍ਹਾਈ ਵਿਚ 10 ਸਾਲ ਦਾ ਗੈਪ ਹੈ ਤਾਂ ਵੀ ਉਹ ਵੀਜ਼ਾ ਪ੍ਰਾਪਤ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਲਈ ਜਨਵਰੀ ਇਨਟੇਕ ਵਿਚ ਜਾਣ ਲਈ ਸ਼ਾਨਦਾਰ ਮੌਕਾ ਹੈ | ਉਨ੍ਹਾਂ ਨੇ ਕਿਹਾ ਕਿ ਸਪਾਊਜ ਵੀਜ਼ੇ ਵਿਚ ਤੁਸੀਂ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਜਾ ਸਕਦੇ ਹੋ | ਇਸ ਮੌਕੇ ਤਰਨਤਾਰਨ ਦੇ ਯੁਵਰਾਜ ਸਿੰਘ ਨੇ ਦੱਸਿਆ ਕਿ ਵੀ ਐਸ ਐਸ ਇਮੀਗੇ੍ਰਸ਼ਨ ਨੇ ਉਨ੍ਹਾਂ ਦਾ ਯੂ ਕੇ ਦਾ ਵੀਜ਼ਾ ਸਿਰਫ਼ 3 ਮਹੀਨਿਆਂ ਵਿਚ ਲਗਵਾ ਕੇ ਦਿੱਤਾ ਹੈ ਜਦ ਕਿ ਉਹ ਦੋ ਸਾਲਾਂ ਤੋਂ ਵੱਖ-ਵੱਖ ਕੰਪਨੀਆਂ ਦੇ ਚੱਕਰ ਕੱਟ ਰਹੇ ਸਨ | ਇਸ ਤੋਂ ਇਲਾਵਾ ਪ੍ਰਭਜੋਤ ਕੌਰ, ਅਸੀਸ ਭੱਟੀ, ਐਲਨ ਭੱਟੀ, ਤਾਨੀਆ, ਸਤਿੰਦਰਪਾਲ ਸਿੰਘ ਦਾ ਯੂ.ਕੇ. ਦਾ ਵੀਜ਼ਾ ਲੱਗਿਆ ਹੈ | ਐਮ.ਡੀ. ਸਪਰੀਤ ਸਿੰਘ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਐਮ.ਬੀ.ਬੀ. ਐਸ ਕਰਨ ਦੀ ਤਮੰਨਾ ਰੱਖਦੇ ਹਨ ਤਾਂ ਉਹ ਤਜ਼ਾਕਿਸਤਾਨ ਦੀ ਸਰਕਾਰੀ ਮੈਡੀਕਲ ਯੂਨੀਵਰਸਿਟੀ ਤੋਂ ਅੰਤਰਰਾਸ਼ਟਰੀ ਸਿਲੇਬਸ ਅਨੁਸਾਰ ਬਹੁਤ ਸਸਤੇ ਰੇਟਾਂ ਵਿਚ ਡਾਕਟਰ ਬਣਨ ਦਾ ਸੁਪਨਾ ਸਾਕਾਰ ਕਰ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਐਮ ਬੀ ਬੀ ਐਸ ਦੀ ਸਾਰੀ ਪੜ੍ਹਾਈ ਅੰਗਰੇਜ਼ੀ ਮੀਡੀਆ ਵਿਚ ਹੋਵੇਗੀ ਅਤੇ ਭਾਰਤੀ ਖਾਣਾ ਉਪਲਬਧ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਵੀ ਐਸ ਐਸ ਇਮੀਗੇ੍ਰਸ਼ਨ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਮੈਗਾ ਸੈਮੀਨਾਰ 4 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪ੍ਰਸਿੱਧ ਵੀਜ਼ਾ ਮਾਹਿਰ ਵਿਦਿਆਰਥੀਆਂ ਦੇ ਰੂਬਰੂ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਲੁਟੇਰੇ ਲੜਕੀ ਪਾਸੋਂ ਮੋਬਾਈਲ ਫੋਨ ਖੋਹ ਕੇ ਫ਼ਰਾਰ ਅਗਲੀ ਖ਼ਬਰ ਅੰਤਰ ਸਕੂਲ ਬਾਸਕਿਟਬਾਲ ਮੁਕਾਬਲਿਆਂ 'ਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24