11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਣਪਛਾਤੇ ਲੁਟੇਰੇ ਲੜਕੀ ਪਾਸੋਂ ਮੋਬਾਈਲ ਫੋਨ ਖੋਹ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 04-11-2025
ਕਪੂਰਥਲਾ, 3 ਨਵੰਬਰ (ਸਡਾਨਾ)-ਇਕ ਲੜਕੀ ਪਾਸੋਂ ਮੋਬਾਈਲ ਫੋਨ ਖੋਹਣ ਦੇ ਮਾਮਲੇ ਸੰਬੰਧੀ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਪਵਨਦੀਪ ਕੌਰ ਵਾਸੀ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਔਜਲਾ ਫਾਟਕ ਤੋਂ ਪੈਦਲ ਹੀ ਜਾ ਰਹੀ ਸੀ ਤਾਂ ਰਸਤੇ ਵਿਚ ਜਦੋਂ ਉਹ ਫੋਨ ਸੁਣਨ ਲੱਗੀ ਤਾਂ ਪਿੱਛੋਂ ਆਏ ਇਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਉਸ ਦਾ ਮੋਬਾਈਲ ਫੋਨ ਖੋਹ ਲਿਆ ਤੇ ਮੌਕੇ ਤੋਂ ਫਰਾਰ ਹੋ ਗਏ | ਸਿਟੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦੇ ਸਵਾਗਤ ਦੌਰਾਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਅਗਲੀ ਖ਼ਬਰ ਵੀ.ਐਸ.ਐਸ. ਇਮੀਗੇ੍ਰਸ਼ਨ ਸੁਲਤਾਨਪੁਰ ਲੋਧੀ ਵਲੋਂ ਪ੍ਰਕਾਸ਼ ਪੁਰਬ ਮੌਕੇ ਵੀਜ਼ਾ ਅਪਲਾਈ ਕਰਨ 'ਤੇ ਵਿਸ਼ੇਸ਼ ਛੋਟ
Ad Position 24