17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 05-11-2025
ਕਪੂਰਥਲਾ, 4 ਨਵੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਬੀਰ ਸਿੰਘ ਨੇ ਵਡਾਲਾ ਪੁਲ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਲਾਡੀ ਵਾਸੀ ਲੱਖਣ ਖੁਰਦ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਲਖਵਿੰਦਰ ਸਿੰਘ ਮਰੜ ਕੁਲ ਹਿੰਦ ਕਿਸਾਨ ਸਭਾ ਦੇ ਬਣੇ ਪ੍ਰਧਾਨ-ਧੀਰ ਸਿੰਘ ਸਿੱਧੂ ਬਣੇ ਜਨਰਲ ਸਕੱਤਰ
Ad Position 24