03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਕੂਟਰੀ ਚੋਰੀ

Ad Position 21
No active advertisement
ਅਜੀਤ ਡੈਸਕ 22-11-2025
ਫਗਵਾੜਾ, 21 ਨਵੰਬਰ (ਚਾਨਾ)-ਇੱਥੋਂ ਦੇ ਇੱਕ ਪੱਤਰਕਾਰ ਦੀ ਐਕਟਿਵਾ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮੁਨੀਸ਼ ਚੱਢਾ ਪੁੱਤਰ ਮਧੂਸੁੂਦਨ ਚੱਢਾ ਵਾਸੀ ਮੇਨ ਬਾਜ਼ਾਰ ਹਦੀਆਬਾਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ 15 ਨਵੰਬਰ ਨੂੰ ਆਪਣੀ ਸਕੂਟਰੀ ਤੇ ਸਰਾਏ ਰੋਡ ਤੋਂ ਕੋਈ ਸਾਮਾਨ ਲੈਣ ਲਈ ਗਿਆ ਸੀ ਤਾਂ ਇਸ ਦੌਰਾਨ ਉਸਦੀ ਸਕੂਟਰੀ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ 'ਚ ਮੁੱਖ ਭੂਮਿਕਾ ਨਿਭਾਏਗਾ-ਤਨਵੀਰ ਸਿੰਘ ਰੰਧਾਵਾ ਅਗਲੀ ਖ਼ਬਰ ਵਿਅਕਤੀ ਨੂੰ ਰੋਕ ਕੇ ਕੁੱਟਮਾਰ ਕਰਨ ਸੰਬੰਧੀ ਅੱਧੀ ਦਰਜਨ ਖਿਲਾਫ਼ ਕੇਸ ਦਰਜ
Ad Position 24
No active advertisement