01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਸੰਬੰਧੀ 4 ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 23-11-2025
ਫਗਵਾੜਾ, 22 ਨਵੰਬਰ (ਹਰਜੋਤ ਸਿੰਘ ਚਾਨਾ)-ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰੀਤਿਕਾ ਪੁੱਤਰੀ ਅਸ਼ੋਕ ਕੁਮਾਰ ਵਾਸੀ ਆਦਰਸ਼ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਮੈਂਬਰਾਂ ਨੇ ਉਸਦੇ ਪਿਤਾ ਕੋਲੋਂ 19 ਲੱਖ ਰੁਪਏ ਲੈ ਕੇ ਵਿਆਹ 'ਚ ਪਾਏ ਇਸਤਰੀ ਧਨ ਸੋਨਾ ਆਪਣੇ ਪਾਸ ਰੱਖ ਕੇ ਤੇ ਹੋਰ ਦਾਜ ਦਹੇਜ ਦੀ ਮੰਗ ਕਰਕੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਤੇ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਅਨੁਜ ਅਰੋੜਾ, ਮਧੂ ਅਰੋੜਾ, ਵਿਜੈ ਅਰੋੜਾ, ਰਾਜੇਸ਼ ਅਰੋੜਾ ਵਾਸੀਆਨ ਕ੍ਰਿਸ਼ਚਨ ਹਸਪਤਾਲ ਮੁੱਲਾਪੁਰ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਨਿਊ ਡੈਮੋਕਰੇਸੀ ਵਲੋਂ ਝੂਠੇ ਪੁਲਿਸ ਮੁਕਾਬਲਿਆਂ ਦੇ ਵਿਰੋਧ 'ਚ ਰੋਸ ਵਿਖਾਵਾ ਅਗਲੀ ਖ਼ਬਰ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਸੰਬੰਧੀ 2 ਖ਼ਿਲਾਫ਼ ਕੇਸ ਦਰਜ
Ad Position 24