02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਿਵਲ ਸਰਜਨ ਵਲੋਂ ਤੰਬਾਕੂ ਕੰਟਰੋਲ ਸੰਬੰਧੀ ਪੋਸਟ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਕਪੂਰਥਲਾ, 22 ਨਵੰਬਰ (ਅਮਨਜੋਤ ਸਿੰਘ ਵਾਲੀਆ)-ਤੰਬਾਕੂ ਕੰਟਰੋਲ ਟੀਮ ਵਲੋਂ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੀ ਅਗਵਾਈ ਹੇਠ ਤੰਬਾਕੂ ਦੀ ਮਨਾਹੀ ਸਬੰਧੀ ਪੋਸਟਰ ਜਾਰੀ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਦੱਸਿਆ ਕਿ ਜ਼ਿਲ੍ਹਾ ਤੰਬਾਕੂ ਕੰਟਰੋਲ ਟੀਮ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਸਕੂਲਾਂ, ਕਾਲਜਾਂ ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਸਰਵਜਨਕ ਸਥਾਨਾਂ 'ਤੇ ਵਿਜ਼ਟ ਕੀਤਾ ਜਾਵੇਗਾ ਅਤੇ ਉੱਥੇ ਤੰਬਾਕੂ ਦੀ ਮਨਾਹੀ ਸਬੰਧੀ ਪੋਸਟਰ ਵੀ ਲਗਾਏ ਜਾਣਗੇ | ਇਸ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਤੰਬਾਕੂ ਅਤੇ ਉਸ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਏਗਾ | ਇਸ ਮੌਕੇ 'ਤੇ ਏਸੀਐਸ ਡਾ. ਅੰਨੂ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰ ਕੌਰ, ਡਾ. ਗੁਰਦੇਵ ਭੱਟੀ, ਸੁਪਰਡੈਂਟ ਰਾਮ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਐਸ ਆਈ ਗੁਰਵੀਰ ਸਿੰਘ ਤੇ ਐਸ ਸੀ ਸੀ ਕੈਡਟ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰੀ ਸੀ.ਸੈ. ਸਕੂਲ ਭੁੱਲਾਰਾਈ ਦੇ ਵਿਦਿਆਰਥੀਆਂ ਨੂੰ ਵੰਡੇ ਬੂਟੇ ਅਗਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰੀ ਸੀ.ਸੈ. ਸਕੂਲ ਭੁੱਲਾਰਾਈ ਦੇ ਵਿਦਿਆਰਥੀਆਂ ਨੂੰ ਵੰਡੇ ਬੂਟੇ
Ad Position 24