04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪਰਮਜੀਤ ਸਿੰਘ ਪੰਮੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 24-11-2025
ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਸ਼ੰਮੀ ਦੇ ਵੱਡੇ ਭਰਾ ਪਰਮਜੀਤ ਸਿੰਘ ਪੰਮੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਹੋਈ | ਇਸ ਮੌਕੇ ਭਾਈ ਗੁਰਮੁਖ ਸਿੰਘ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਕ੍ਰਿਸ਼ਨ ਸਿੰਘ ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਪਰਮਜੀਤ ਸਿੰਘ ਪੰਮੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਬਾਅਦ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢਪਈ ਤੇ ਅਕਾਲੀ ਦਲ ਦੇ ਪੀ.ਏ.ਸੀ. ਦੇ ਮੈਂਬਰ ਅਜੇ ਬਬਲਾ ਨੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਕਾਂਗਰਸ ਵਿਧਾਇਕਾ ਰਾਜਬੰਸ ਕੌਰ ਰਾਣਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਸਲਾਹਕਾਰ ਦਵਿੰਦਰਬੀਰ ਸਿੰਘ ਚਾਹਲ, ਬਸਪਾ ਅੰਬੇਡਕਰ ਦੇ ਕੌਮੀ ਪ੍ਰਧਾਨ ਮਨੋਜ ਨਾਹਰ, ਪੈਟਰੋਲੀਅਮ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਦੁਆਬਾ, ਕਾਂਗਰਸ ਦੇ ਐਸ.ਸੀ. ਸੈੱਲ ਦੇ ਸੂਬਾਈ ਆਗੂ ਜੀਆ ਲਾਲ ਨਾਹਰ, ਸੀਨੀਅਰ ਅਕਾਲੀ ਆਗੂ ਠੇਕੇਦਾਰ ਕੁਲਵਿੰਦਰ ਸਿੰਘ, ਧਾਰਮਿਕ ਆਗੂ ਜਥੇਦਾਰ ਜਸਵਿੰਦਰ ਸਿੰਘ ਬਤਰਾ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਜੋਸਨ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ, ਅਕਾਲੀ ਆਗੂ ਹਰਜਿੰਦਰ ਸਿੰਘ ਖਾਨੋਵਾਲ, ਅਮਰਜੀਤ ਸਿੰਘ ਥਿੰਦ, ਸੁਖਵਿੰਦਰ ਸਿੰਘ ਸੇਖੋਂ, ਬਲਾਕ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਕੌਂਸਲਰ ਬਲਜੀਤ ਸਿੰਘ ਕਾਲਾ, ਚਰਨਜੀਤ ਹੰਸ, ਸਾਬਕਾ ਕੌਂਸਲਰ ਪਵਨ ਧੀਰ, ਕੌਂਸਲਰ ਅਸ਼ੋਕ ਕੁਮਾਰ ਭਗਤ, ਹਰਜੀਤ ਸਿੰਘ ਕਾਕਾ, ਵਰਿਆਮ ਸਿੰਘ ਕਪੂਰ, ਭਾਜਪਾ ਆਗੂ ਜਗਦੀਸ਼ ਸ਼ਰਮਾ, ਅਰੁਨਦੀਪ ਸਿੰਘ ਸੈਦਪੁਰ, ਅਸ਼ੋਕ ਮਾਹਲਾ, ਰਾਜ ਕੁਮਾਰ, ਜਗਦੀਸ਼ ਸਹਿਗਲ, ਸਤਨਾਮ ਸਿੰਘ ਗਿੱਲ, ਗੁਰਵਿੰਦਰ ਸਿੰਘ ਭੁੱਲਰ, ਯਸ਼ਪਾਲ ਨਾਹਰ, ਅਸ਼ਵਨੀ ਪਿੰਕੀ ਤੇ ਵੱਡੀ ਗਿਣਤੀ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ
Ad Position 22
No active advertisement
ਪਿਛਲੀ ਖ਼ਬਰ ਖੇਤਾਂ 'ਚ ਕੰਮ ਕਰਦੇ ਨੌਜਵਾਨ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਸੰਪੰਨ
Ad Position 24