04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਅਕਾਲ ਐਜੂਕੇਸ਼ਨਲ ਸਰਵਿਸਿਜ਼ ਸੁਲਤਾਨਪੁਰ ਲੋਧੀ ਨੇ ਰੋਬਿਨਪ੍ਰੀਤ ਸਿੰਘ ਦਾ ਯੂ.ਕੇ. ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 24-11-2025
ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ)-ਸਟੱਡੀ ਤੇ ਟੂਰਿਸਟ ਵੀਜ਼ਿਆਂ ਵਿਚ ਵੱਡਾ ਨਾਮਣਾ ਖੱਟਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਸੁਲਤਾਨਪੁਰ ਲੋਧੀ ਵੱਲੋਂ ਵੱਖ-ਵੱਖ ਦੇਸ਼ਾਂ ਦੇ ਸਟੱਡੀ ਵੀਜ਼ੇ ਗਰੰਟੀ ਨਾਲ਼ ਲਗਵਾ ਕੇ ਦਿੱਤੇ ਜਾ ਰਹੇ ਹਨ, ਜਿਸ ਤਹਿਤ ਰੋਬਿਨਪ੍ਰੀਤ ਸਿੰਘ ਯੂ.ਕੇ. ਦਾ ਸਟੱਡੀ ਵੀਜ਼ਾ ਪ੍ਰਾਪਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਦੇ ਐਮ.ਡੀ. ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਇੰਗਲੈਂਡ ਦਾ ਸਟੱਡੀ ਵੀਜ਼ਾ ਪ੍ਰਾਪਤ ਕਰਨ ਦਾ ਹੁਣ ਸੁਨਹਿਰੀ ਅਵਸਰ ਹੈ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਲਗਾਤਾਰ ਯੂ.ਕੇ. ਸਮੇਤ ਹੋਰ ਦੇਸ਼ਾਂ ਦੇ ਸਟੱਡੀ ਵੀਜ਼ੇ ਲੱਗ ਰਹੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਕੋਲ ਪ੍ਰਸਿੱਧ ਵੀਜ਼ਾ ਮਾਹਿਰਾਂ ਦੀ ਟੀਮ ਹੈ ਜੋ ਵਿਦਿਆਰਥੀਆਂ ਦੇ ਕੇਸਾਂ ਨੂੰ ਤਕਨੀਕੀ ਆਧਾਰ ਤੇ ਤਿਆਰ ਕਰਕੇ ਅੰਬੈਸੀ ਵਿਚ ਪੇਸ਼ ਕਰਦੇ ਹਨ | ਉਨ੍ਹਾਂ ਦੱਸਿਆ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਦਾ ਵੀਜ਼ਾ ਸਕਸੈਸ ਰੇਟ ਹਮੇਸ਼ਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਆਸਟੇ੍ਰਲੀਆ, ਨਿਊਜ਼ੀਲੈਂਡ, ਇੰਗਲੈਂਡ, ਕੈਨੇਡਾ, ਅਮਰੀਕਾ ਦਾ ਸਟੱਡੀ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ | ਜਨਵਰੀ ਇਨਟੇਕ ਸੁਨਹਿਰੀ ਮੌਕਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ ਜਾਣ ਦੇ ਚਾਹਵਾਨ ਟੂਰਿਸਟ ਵੀਜ਼ਾ ਪਰਿਵਾਰ ਸਮੇਤ ਪ੍ਰਾਪਤ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਹਰਦਿਆਲ ਸਿੰਘ ਸੰਧੂ ਨੂੰ ਸਦਮਾ-ਪਿਤਾ ਦਾ ਦਿਹਾਂਤ ਅਗਲੀ ਖ਼ਬਰ ਐਸ.ਪੀ. ਦਫ਼ਤਰ ਅੱਗੇ ਰੋਸ ਧਰਨਾ ਅੱਜ
Ad Position 24