08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ 'ਆਪ' ਦੀ ਹੋਵੇਗੀ ਇਤਿਹਾਸਕ ਜਿੱਤ-ਬਲਜੀਤ ਢਿੱਲੋਂ

Ad Position 21
No active advertisement
ਅਜੀਤ ਡੈਸਕ 06-12-2025
ਢਿਲਵਾਂ, 5 ਦਸੰਬਰ (ਸੁਖੀਜਾ, ਪ੍ਰਵੀਨ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਵੇਗੀ ਸ਼ਾਨਦਾਰ ਜਿੱਤ ਹੋਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਲਜੀਤ ਢਿੱਲੋਂ ਸਿਟੀ ਪ੍ਰਧਾਨ ਆਮ ਆਦਮੀ ਪਾਰਟੀ ਨੇ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ, ਪੰਜਾਬ ਵਾਸੀ ਦੁਬਾਰਾ ਉਨ੍ਹਾਂ ਕੰਮਾਂ ਦੇ ਆਧਾਰ ਤੇ ਵੋਟ ਪਾਉਣਗੇ |
Ad Position 22
No active advertisement
ਪਿਛਲੀ ਖ਼ਬਰ ਗਹਿਣੇ ਬਣਾਉਣ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਅਗਲੀ ਖ਼ਬਰ ਪਲਵਿੰਦਰ ਸਿੰਘ ਓਠੀ ਉਰਫ਼ ਭਿੰਦਾ ਨੰਬਰਦਾਰ ਆਜ਼ਾਦ ਉਮੀਦਵਾਰ ਬਲਾਕ ਸੰਮਤੀ ਦੀ ਚੋਣ ਲੜਨਗੇ
Ad Position 24