25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਭਾਜਪਾ ਦੇ ਉਮੀਦਵਾਰ ਅਮਰਜੀਤ ਸਿੰਘ ਹੋਏ ਸਰਗਰਮ

Ad Position 21
No active advertisement
ਅਜੀਤ ਡੈਸਕ 07-12-2025
ਖਲਵਾੜਾ, 6 ਦਸੰਬਰ (ਮਨਦੀਪ ਸਿੰਘ ਸੰਧੂ)- 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਸੰਮਤੀ ਜੋਨ ਭੁੱਲਾਰਾਈ ਤੋਂ ਭਾਜਪਾ ਦੇ ਉਮੀਦਵਾਰ ਅਮਰਜੀਤ ਸਿੰਘ ਆਪਣੇ ਜੋਨ ਵਿਚ ਸਰਗਰਮ ਹੋ ਗਏ ਹਨ | ਇਸ ਮੌਕੇ ਉਨ੍ਹਾਂ ਜੋਨ ਵਿਚ ਪੈਂਦੇ ਪਿੰਡ ਭੁੱਲਾਰਾਈ, ਪੰਡੋਰੀ, ਬਲਾਲੋਂ, ਅਮਰੀਕ ਨਗਰੀ, ਵਰਿਆਹਾਂ, ਦੇਵਾ ਸਿੰਘ ਵਾਲਾ ਅਤੇ ਅਕਾਲਗੜ੍ਹ ਦੇ ਸਮੂਹ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਆਪਣੇ ਚੋਣ ਪ੍ਰਚਾਰ ਨੂੰ ਭਖਾਉਣ ਲਈ ਲਾਮਬੰਦ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਪਿੰਡ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਉਮੀਦਵਾਰ ਰਾਮ ਪਾਲ ਨੇ ਪਾਈ ਆਰ.ਟੀ.ਆਈ. ਅਗਲੀ ਖ਼ਬਰ ਫਗਵਾੜਾ ਬਲਾਕ ਸੰਮਤੀ ਦੇ 20 ਜ਼ੋਨਾਂ ਦੀ ਚੋਣ ਲਈ 85 ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ
Ad Position 24