30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਸਪਾ ਉਮੀਦਵਾਰ ਹਰਭਜਨ ਖਲਵਾੜਾ ਵਲੋਂ ਢੱਕ ਪੰਡੋਰੀ 'ਚ ਘਰ-ਘਰ ਪ੍ਰਚਾਰ

Ad Position 21
No active advertisement
ਅਜੀਤ ਡੈਸਕ 08-12-2025
ਖਲਵਾੜਾ, 7 ਦਸੰਬਰ (ਮਨਦੀਪ ਸਿੰਘ ਸੰਧੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਫਗਵਾੜਾ ਪੱਛਮੀ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹਰਭਜਨ ਖਲਵਾੜਾ ਤੇ ਬਲਾਕ ਸੰਮਤੀ ਜ਼ੋਨ ਖਲਵਾੜਾ ਦੇ ਉਮੀਦਵਾਰ ਜੋਗਿੰਦਰ ਪਾਲ ਦੇ ਹੱਕ ਵਿਚ ਢੱਕ ਪੰਡੋਰੀ ਵਿਖੇ ਘਰੋ ਘਰੀ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਮੀਦਵਾਰ ਹਰਭਜਨ ਖਲਵਾੜਾ ਅਤੇ ਸੀਨੀਅਰ ਬਸਪਾ ਆਗੂ ਪਰਮਜੀਤ ਖਲਵਾੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਾਫ਼ੀ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਭਜਨ ਖਲਵਾੜਾ, ਪਰਮਜੀਤ ਖਲਵਾੜਾ, ਰਾਮ ਮੂਰਤੀ ਖੇੜਾ, ਸੁਰਿੰਦਰ ਭਬਿਆਣਾ, ਵਿਵੇਕ ਕੁਮਾਰ, ਸੁਰਿੰਦਰ ਪਾਲ, ਸੰਜੀਵ ਮਲ, ਜਗਦੀਪ ਚੋਪੜਾ ਤੇ ਕੀਮਤੀ ਲਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੱਡੇ ਫ਼ਰਕ ਨਾਲ ਜਿੱਤੇਗੀ-ਰਸ਼ਪਾਲ ਸ਼ਰਮਾ ਅਗਲੀ ਖ਼ਬਰ ਜਥੇਦਾਰ ਰਜਿੰਦਰ ਸਿੰਘ ਫ਼ੌਜੀ ਵਲੋਂ ਸੁਖਜੀਤ ਕੌਰ ਦੇ ਹੱਕ ਚੋਣ ਪ੍ਰਚਾਰ
Ad Position 24