27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਸ਼ਰੇਆਮ ਹੱਤਿਆ 'ਤੇ ਭਾਈ ਢਿਲਵਾਂ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 18-12-2025
ਢਿਲਵਾਂ, 17 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪ੍ਰਸਿੱਧ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੀ ਸ਼ਰੇਆਮ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਤੇ ਸਵਾਲ ਖੜਾ ਕਰ ਦਿੱਤਾ ਹੈ | ਇਸ ਘਟਨਾ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ )ਜ਼ਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਢਿਲਵਾਂ ਨੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ ਉਨ੍ਹਾਂ ਕਿਹਾ, ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਅਪਰਾਧੀ ਬੇਖ਼ੌਫ਼ ਹੋ ਕੇ ਵਾਰਦਾਤਾਂ ਕਰ ਰਹੇ ਹਨ,ਉਨ੍ਹਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਨੇ ਛਾਪੇਮਾਰੀ ਕਰਕੇ 3500 ਲੀਟਰ ਲਾਹਨ ਤੇ ਚਾਲੂ ਭੱਠੀ ਕੀਤੀ ਬਰਾਮਦ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਥੰਮ ਜੀ ਸਾਹਿਬ ਤੋਂ ਆਰੰਭ ਹੋਈਆਂ ਪ੍ਰਭਾਤ ਫੇਰੀਆਂ
Ad Position 24