27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜੇਲ੍ਹ 'ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 18-12-2025
ਕਪੂਰਥਲਾ, 17 ਦਸੰਬਰ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਬਿਕਰਮ ਸਿੰਘ ਨੇ ਦੱਸਿਆ ਕਿ ਜੇਲ੍ਹ ਗਾਰਦ ਅਤੇ ਸੀ.ਆਰ.ਪੀ.ਐਫ. ਦੇ ਕਰਮਚਾਰੀਆਂ ਵਲੋਂ ਜੇਲ੍ਹ ਵਿਚ ਲਈ ਗਈ ਤਲਾਸ਼ੀ ਦੌਰਾਨ ਹਵਾਲਾਤੀ ਗੋਬਿੰਦਾ ਵਾਸੀ ਫਿਲੌਰ ਦੇ ਕਬਜ਼ੇ ਵਿਚੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ, ਜਿਸ ਤਹਿਤ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਦਿਵਸ 'ਤੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦੇ 2 ਨੌਜਵਾਨ ਕਾਬੂ
Ad Position 24