27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 18-12-2025
ਕਪੂਰਥਲਾ, 17 ਦਸੰਬਰ (ਸਡਾਨਾ)-ਬਿਜਲੀ ਦੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕਰਕੇ ਵੇਚਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਕੇਸ ਦਰਜ ਕਰਨ ਉਪਰੰਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਧੂੰਦਾ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕਰਕੇ ਵੇਚਦਾ ਹੈ ਤੇ ਅੱਜ ਵੀ ਧੱਕਾ ਕਲੋਨੀ ਨੇੜੇ ਚੋਰੀ ਕੀਤਾ ਤੇਲ ਵੇਚਣ ਲਈ ਗ੍ਰਾਹਕ ਦੀ ਉਡੀਕ ਕਰ ਰਿਹਾ ਹੈ |
ਸਿਟੀ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸੇ ਦੇ ਕੇ ਔਰਤ ਨਾਲ ਠੱਗੀ ਮਾਰਨ ਵਾਲੇ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ
Ad Position 24