27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਨਸ਼ੇ ਦਾ ਸੇਵਨ ਕਰਨ ਵਾਲੇ 2 ਕਾਬੂ

Ad Position 21
No active advertisement
ਅਜੀਤ ਡੈਸਕ 18-12-2025
ਫਗਵਾੜਾ, 17 ਦਸੰਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਮਹੇੜੂ ਨਜ਼ਦੀਕ ਲਾਗਿਓਾ ਨਸ਼ੇ ਦਾ ਸੇਵਨ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਨਸ਼ੇ ਦਾ ਸੇਵਨ ਕਰਨ ਵਾਲਾ ਸਾਮਾਨ ਬਰਾਮਦ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਬਿੰਦੂ ਪੁੱਤਰ ਸੰਤੋਖ ਲਾਲ ਤੇ ਸੁਨੀਲ ਕੁਮਾਰ ਪੁੱਤਰ ਹਰਬੰਸ ਲਾਲ ਵਾਸੀਆਨ ਚੱਕਪ੍ਰੇਮਾ ਹੁਸ਼ਿਆਰਪੁਰ ਰੋਡ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਨੇ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਕੀਤੇ ਕੰਮਾਂ 'ਤੇ ਮੋਹਰ ਲਾਈ-ਰੇਸ਼ਮ ਸਿੰਘ ਅਗਲੀ ਖ਼ਬਰ ਪ੍ਰਸ਼ਾਸਨ ਨੇ ਉਤਾਰੇ ਫਲੈਕਸ ਬੋਰਡ, ਅਕਾਲੀ ਆਗੂਆਂ ਵਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਧੰਨਵਾਦ
Ad Position 24