15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਾਤਾ ਚਿੰਤਪੁਰਨੀ ਦੀ ਜੋਤ ਨਡਾਲਾ ਵਿਖੇ ਅੱਜ ਲਿਆਂਦੀ ਜਾਵੇਗੀ

Ad Position 21
No active advertisement
ਅਜੀਤ ਡੈਸਕ 20-12-2025
ਨਡਾਲਾ, 19 ਦਸੰਬਰ (ਰਘਬਿੰਦਰ ਸਿੰਘ)-ਸ੍ਰੀ ਦੁਰਗਾ ਸਤੁਤੀ ਪਾਠ ਕਮੇਟੀ (ਰਜਿ.) ਅਤੇ ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਨਡਾਲਾ, ਕਪੂਰਥਲਾ ਵਲੋਂ 27ਵੇਂ ਵਾਰਸ਼ਿਕ 51 ਸ੍ਰੀ ਦੁਰਗਾ ਸਤੁਤੀ ਪਾਠ, ਪੰਡਤਾਂ ਦੇ ਮੰਦਰ, ਨਡਾਲਾ ਵਿਖੇ ਕੱਲ 21 ਦਸੰਬਰ, ਦਿਨ ਐਤਵਾਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਅਤੇ ਮੁੱਖ ਸੇਵਾਦਾਰ ਮਾਸਟਰ ਬਲਦੇਵ ਰਾਜ ਨੇ ਦੱਸਿਆ ਕਿ ਅੱਜ 20 ਦਸੰਬਰ ਨੂੰ ਮਾਤਾ ਚਿੰਤਪੁਰਨੀ ਦੇ ਦਰਬਾਰ ਤੋਂ ਮਾਤਾ ਜੀ ਦੀ ਪਵਿੱਤਰ ਜੋਤ ਲਿਆਂਦੀ ਜਾਵੇਗੀ | ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਕੇ ਜ਼ਖ਼ਮੀ ਕੀਤਾ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਸੜਕ ਹਾਦਸੇ 'ਚ ਔਰਤ ਜ਼ਖ਼ਮੀ
Ad Position 24