15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨੌਜਵਾਨ ਦੀ ਕੁੱਟਮਾਰ ਕਰਕੇ ਜ਼ਖ਼ਮੀ ਕੀਤਾ

Ad Position 21
No active advertisement
ਅਜੀਤ ਡੈਸਕ 20-12-2025
ਫਗਵਾੜਾ, 19 ਦਸੰਬਰ (ਹਰਜੋਤ ਸਿੰਘ ਚਾਨਾ)-ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਨੂੰ ਉਸਨੂੰ ਜ਼ਖਮੀ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਹਰਸ਼ਦੀਪ ਸਿੰਘ ਪੁੱਤਰ ਦਵਿੰਦਰ ਕੁਮਾਰ ਵਾਸੀ ਪਿੰਡ ਖਾਟੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 15 ਦਸੰਬਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਉਸਦਾ ਰਾਹ ਰੋਕ ਕੇ ਉਸਦੇ ਮੋਟਰਸਾਈਕਲ ਨੂੰ ਧੱਕਾ ਦੇ ਕੇ ਸੁੱਟਿਆ, ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ | ਜਿਸ ਸਬੰਧ 'ਚ ਪੁਲਿਸ ਨੇ ਜੈਵੀ ਬਾਜਵਾ, ਸਰਬਜੀਤ ਕੌਰ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਟਰੰਪ ਵਲੋਂ ਗਰੀਨ ਕਾਰਡ ਲਾਟਰੀ ਪ੍ਰੋਗਰਾਮ ਮੁਅੱਤਲ <br/> ਅਗਲੀ ਖ਼ਬਰ ਮਾਤਾ ਚਿੰਤਪੁਰਨੀ ਦੀ ਜੋਤ ਨਡਾਲਾ ਵਿਖੇ ਅੱਜ ਲਿਆਂਦੀ ਜਾਵੇਗੀ
Ad Position 24