15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਾਨਵ ਸੇਵਾ ਸੰਮਤੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 20-12-2025
ਕਪੂਰਥਲਾ, 19 ਦਸੰਬਰ (ਅਮਨਜੋਤ ਸਿੰਘ ਵਾਲੀਆ)-ਮਾਨਵ ਸੇਵਾ ਸੰਮਤੀ ਕਪੂਰਥਲਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 21 ਦਸੰਬਰ ਨੂੰ ਮੰਡੀ ਜੰਜ ਘਰ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਮਤੀ ਦੇ ਪ੍ਰਧਾਨ ਬਿ੍ਜ ਭੂਸ਼ਣ ਮੁੱਦਗਲ ਨੇ ਦੱਸਿਆ ਕਿ ਕੈਂਪ ਦੌਰਾਨ ਡੋਗਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ | ਇਸ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਆਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦਾ ਲੇਜਰ ਤਕਨੀਕ ਨਾਲ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੇ ਆਗੂਆਂ ਦੇ ਪਿੰਡਾਂ 'ਚ ਵੀ ਭਾਜਪਾ ਨੂੰ ਵੋਟ ਪਈ ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਤੇ ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਆਰ.ਸੀ.ਐਫ. 'ਚ ਸੈਮੀਨਾਰ
Ad Position 24