10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੈਸਿਆਂ ਨੂੰ ਦੁੱਗਣਾ ਕਰਨ ਦਾ ਝਾਂਸਾ ਦੇ ਕੇ ਮਾਰੀ ਠੱਗੀ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 21-12-2025
ਫਗਵਾੜਾ, 20 ਦਸੰਬਰ (ਚਾਨਾ)-ਪੈਸਿਆਂ ਨੂੰ ਦੁੱਗਣਾ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਦੋ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸੁਖਜੀਵਨ ਕੌਰ ਪਤਨੀ ਦਵਿੰਦਰ ਸਿੰਘ ਵਾਸੀ ਪਿੰਡ ਸਪਰੋੜ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਮੈਂਬਰਾਂ ਨੇ ਉਨ੍ਹਾਂ ਨੂੰ ਪੈਸੇ ਪੌਜੀ ਸਕੀਮ ਰਾਹੀਂ ਡਬਲ ਕਰਨ ਦਾ ਝਾਂਸਾ ਦੇ ਕੇ 45 ਲੱਖ 24 ਹਜ਼ਾਰ 600 ਰੁਪਏ ਦੀ ਠੱਗੀ ਮਾਰੀ ਹੈ | ਜਿਸ ਸਬੰਧ 'ਚ ਪੁਲਿਸ ਨੇ ਨਿਸ਼ਾ ਰਾਣੀ ਪਤਨੀ ਰਣਜੀਤ ਸਿੰਘ, ਰਣਜੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀਆਨ ਜਸਵੰਤ ਨਗਰ ਅਬੋਹਰ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭਾਜਪਾ ਸਰਕਾਰ ਵਿਰੁੱਧ ਪੁਤਲਾ ਫ਼ੂਕ ਪ੍ਰਦਰਸ਼ਨ ਅਗਲੀ ਖ਼ਬਰ 'ਆਪ' ਦੀ ਮਹਿਲਾ ਆਗੂ ਵਿਰੁੱਧ ਕਾਨੂੰਨੀ ਕਾਰਵਾਈ ਨਾ ਹੋਈ ਤਾਂ 26 ਨੂੰ ਸ਼ਹਿਰ ਬੰਦ ਕਰਾਂਗੇ-ਕੋਮਲ ਸਹੋਤਾ
Ad Position 24