ਸੀਵਰੇਜ ਬੰਦ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਕਸਬਾ ਭੁਲੱਥ ਦੇ ਮਹੱਲਾ ਰਾਜਪੁਰ ਵਾਸੀ
ਅਜੀਤ ਡੈਸਕ
21-12-2025
ਲੋਕ ਤਰਲੇ ਲੈ ਰਹੇ ਹਨ ਪ੍ਰੰਤੂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਇਹ ਮੰਗ ਕਰਦੇ ਹੋਏ ਕਿਹਾ ਕਿ ਇਸ ਮੁਸ਼ਕਿਲ ਦਾ ਕੋਈ ਤੁਰੰਤ ਹੱਲ ਕੱਢਿਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਰਸਤੇ ਤੇ ਆਉਣ ਜਾਣ ਵਿਚ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ |