08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 21-12-2025
ਕਪੂਰਥਲਾ, 20 ਦਸੰਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਕਿਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਚਮਕੌਰ ਸਿੰਘ ਵਾਸੀ ਸਿੱਧਵਾਂ ਬੇਟ ਤੇ ਹਵਾਲਾਤੀ ਹਰਪਾਲ ਸਿੰਘ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ ਜਿਸ ਤਹਿਤ ਇਨ੍ਹਾਂ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਇਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੇ ਆਗਮਨ 'ਤੇ ਰੰਗਾਰੰਗ ਪ੍ਰੋਗਰਾਮ 'ਮੁਬਾਰਕਾਂ 2026' 1 ਜਨਵਰੀ ਨੂੰ ਰਾਤ 9 ਵਜੇ-ਮਨੋਹਰ ਧਾਰੀਵਾਲ ਅਗਲੀ ਖ਼ਬਰ ਨਿਊ ਸਨਫਲਾਵਰ ਹਾਈ ਸਕੂਲ ਨੇ ਸਾਲਾਨਾ ਖੇਡ ਮੇਲਾ ਕਰਵਾਇਆ
Ad Position 24