17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੀ.ਜੀ. ਦੇ ਬਾਹਰੋਂ ਮੋਟਰਸਾਈਕਲ ਚੋਰੀ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 22-12-2025
ਫਗਵਾੜਾ, 21 ਦਸੰਬਰ (ਚਾਨਾ)-ਪੀ.ਜੀ. ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਭੈ ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਰੱਤਾ ਖੈਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਕਾਲਜ ਤੋਂ ਆਪਣੇ ਗਲੋਬਲ ਸਟੇਅ 2 ਪੀ.ਜੀ. ਮਹੇੜੂ ਦੇ ਬਾਹਰ ਖੜ੍ਹਾ ਕਰਕੇ ਅੰਦਰ ਚਲਾ ਗਿਆ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਮੋਟਰਸਾਈਕਲ ਗ਼ਾਇਬ ਸੀ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਕਾਬੂ ਅਗਲੀ ਖ਼ਬਰ ਸੁਲਤਾਨਪੁਰ ਲੋਧੀ–ਕਪੂਰਥਲਾ ਮਾਰਗ ਦੇ ਅਧੂਰੇ ਕੰਮ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ
Ad Position 24